ਪੰਜਾਬ ਪ੍ਰੈਸ ਕਲੱਬ ਦੇ ਜਨਰਲ ਸਕੱਤਰ, ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਮੌਤ, ਪੱਤਰਕਾਰੀ ਖੇਤਰ ਵਿੱਚ ਸੋਗ ਦੀ ਲਹਿਰ

0
208

ਦੁਖਦਾਈ ਖਬਰ
ਪੰਜਾਬ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਮੇਜਰ ਸਿੰਘ (ਰੋਜ਼ਾਨਾ ਅਜੀਤ ਅਖ਼ਬਾਰ) ਦਾ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਬੇਵਕਤ ਚਲਾਣੇ ਤੇ ਸਮੁੱਚੇ ਪੱਤਰਕਾਰ-ਭਾਈਚਾਰੇ ਨੂੰ ਗਹਿਰਾ ਸਦਮਾ ਪੁੱਜਾ ਹੈ। ਸੋਗ ਵਜੋਂ ਅੱਜ ਪੰਜਾਬ ਪ੍ਰੈਸ ਕਲੱਬ ਬੰਦ ਰਹੇਗਾ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

LEAVE A REPLY