ਕਰੋਨਾ ਦੇ ਵੱਧਦੇ ਮਾਮਲਿਆਂ ਦੇ ਕਾਰਨ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ ਸਕੂਲ ਕਾਲਜ ਕੀਤੇ ਬੰਦ

0
192

ਬਿਊਰੋ :- ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਕਹਿਰ ਨੂੰ ਵੇਖ ਕੇ ਸੂਬਾ ਸਰਕਾਰ ਬੇਹੱਦ ਸਖ਼ਤੀ ਨਾਲ ਕੰਮ ਲੈ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤੀ ਵਧਾਉਂਦੇ ਹੋਏ ਪਹਿਲਾ ਨਾਈਟ ਕਰਫਿਊ ਦੇ ਸਮੇਂ ਵਿੱਚ ਵਾਧਾ ਕੀਤਾ ਤੇ ਅੱਜ ਸੂਬੇ ਦੇ ਸਾਰੇ ਸਕੂਲ ਤੇ ਕਾਲਜ 31 ਮਾਰਚ ਤਕ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

LEAVE A REPLY