ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

    0
    254

    ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

    ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਅਕਾਲੀ ਆਗੂ ਕਮਲਜੀਤ ਸਿੰਘ ਭਾਟੀਆ ਅਤੇ ਐਚ.ਐਸ.  ਵਾਲੀਆ ਦੀ ਅਗਵਾਈ ਵਿਚ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਕਾਂਗਰਸ ਖ਼ਿਲਾਫ਼ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

    LEAVE A REPLY