ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।By Admin - April 5, 20210489 Share on Facebook Tweet on Twitter tweet ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। Google+ Google+ Google+ Iਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਅਕਾਲੀ ਆਗੂ ਕਮਲਜੀਤ ਸਿੰਘ ਭਾਟੀਆ ਅਤੇ ਐਚ.ਐਸ. ਵਾਲੀਆ ਦੀ ਅਗਵਾਈ ਵਿਚ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਕਾਂਗਰਸ ਖ਼ਿਲਾਫ਼ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। Download As PDF Views: 298