ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤਾ ਨਵਾਂ ਬਿਆਨ

0
187

ਕਿਸਾਨਾਂ ਦਾ  ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਨਾ ਕੀਤਾ ਗਿਆ ਤਾਂ ਕਾਂਗਰਸ ਦੀ ਤਰ੍ਹਾਂ ਭਾਜਪਾ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹਰਿਆਣਾ ਅਤੇ ਪੰਜਾਬ ਵਿੱਚ ਭਾਜਪਾ-ਜੇਜੇਪੀ ਦੇ ਨੇਤਾਵਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਜੇ ਕਾਂਗਰਸੀ ਨੇਤਾ ਸਾਡਾ ਸਮਰਥਨ ਨਹੀਂ ਕਰਦੇ ਤਾਂ ਅਸੀਂ ਕਾਂਗਰਸ ਦਾ ਵੀ ਵਿਰੋਧ ਕਰਾਂਗੇ।

 

LEAVE A REPLY