ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੋਗਾ ਹਾਦਸੇ ‘ਤੇ ਕੀਤਾ ਦੁੱਖ ਪ੍ਰਗਟ।

0
179

ਮੁੱਖ ਮੰਤਰੀ ( ਪੰਜਾਬ )ਅਮਰਿੰਦਰ ਸਿੰਘ ਨੇ ਮੋਗਾ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ

  • Google+
ਅਮਰਿੰਦਰ ਸਿੰਘ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਹੋਏ ਬੱਸ ਹਾਦਸੇ ‘ਤੇ ਬਹੁਤ ਡੂੰਗਾ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਥਿਤ ਤੌਰ ’ਤੇ 3 ਕਾਂਗਰਸੀ ਵਰਕਰ ਮਾਰੇ ਗਏ ਹਨ। ਕਈ ਲੋਕ ਜ਼ਖਮੀ ਵੀ ਹੋਏ। ਡੀਸੀ ਮੋਗਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਏ ਅਤੇ ਸਰਕਾਰ ਨੂੰ ਰਿਪੋਰਟ ਭੇਜੇ।

LEAVE A REPLY