ਜਲੰਧਰ ਬਿਊਰੋ :-
ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਵੱਲੋ ਅੱਜ 1/9/2021 ਨੂੰ ਬੂਟੇ ਲਾਓ ਵਾਤਾਵਰਨ ਬਚਾਓ ਦੇ ਤਹਿਤ 222 ਬੂਟੇ ਉੱਤਰ ਰੇਲਵੇ ਮਜ਼ਦੂਰ ਯੂਨੀਅਨ ਨਾਲ ਮਿਲ ਕੇ ਜਲੰਧਰ ਸਟੇਸ਼ਨ ਤੇ ਲਗਾਏ ਗਏ. ਇਸ ਮੌਕੇ ਤੇ ਜਤਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਦੀਪਕ ਬੱਗਾ, ਪੁਸ਼ਕਰ, ਸਤਿੰਦਰ ਸਿੰਘ ਜੀ, ਸੌਰਵ ਜੇਨ, ਲੀਨਾ ਜੇਨ, ਅਨੀਤਾ, ਸੁਖਪ੍ਰੀਤ ਸਿੰਘ, ਅਤੇ ਸਮੁੱਚੀ ਟੀਮ ਦੇ ਨਾਲ ਉੱਤਰ ਰੇਲਵੇ ਮਜ਼ਦੂਰ ਯੂਨੀਅਨ ਵਲੋਂ ਵਿਜੇ ਕੁਮਾਰ, ਅਸ਼ੋਕ ਕੁਮਾਰ, ਪ੍ਰੇਮ ਕੁਮਾਰ, ਨਰੇਸ਼ ਕੁਮਾਰ, ਅਜੇ ਕੁਮਾਰ, ਗੌਰਵ ਸ਼ਰਮਾ, ਹਰਪ੍ਰੀਤ ਸਿੰਘ, ਗੁਲਸ਼ਨ ਕੁਮਾਰ, ਅਰੁਣ, ਅੰਕਿਤ, ਸੁਨੀਲ, ਅਤੇ ਸਮੁੱਚੀ ਟੀਮ ਵਲੋ ਹਾਜ਼ਰੀ ਭਰੀ ਗਈ. ਏਸ ਮੌਕੇ ਤੇ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਰੋਟੀ, ਕੱਪੜਾ, ਦਵਾਈ, ਐਂਬੂਲੈਂਸ ਸੇਵਾ ਸਿਰਫ਼ 11 ਰੁਪਏ ਵਿਚ ਮੁਹੱਈਆ ਕਰਵਾਇਆ ਜਾ ਰਿਹਾ ਹੈ. ਅਤੇ ਹਰੇਕ ਐਤਵਾਰ ਨੂੰ 111 ਬੂਟੇ ਸੰਸਥਾ ਵਲੋਂ ਲਗਾਏ ਜਾ ਰਹੇ ਹਨ.Latest article
‘ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ: ਪੰਜਾਬ (ਇੰਡੀਆ) ਵਲੋਂ ਸਰਬ ਸੰਮਤੀ ਨਾਲ ਕਿਸ਼ਨਗੜ੍ਹ-ਅਲਾਵਲਪੁਰ ਇਕਾਈ ਦਾ...
ਕਿਸੇ ਵੀ ਪੱਤਰਕਾਰ ਨਾਲ ਧੱਕਾ ਹੁੰਦਾ ਹੈ ਤਾਂ ਅਸੀਂ ਤੁਹਾਡੇ ਨਾਲ ਖੜੇ ਹਾਂ- ਜਸਵਿੰਦਰ ਬੱਲ
ਜਲੰਧਰ 4 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- 'ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ...
ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ...
ਚੰਡੀਗੜ੍ਹ 4 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ...
ਬੀ.ਆਈ.ਐਸ. ਵੱਲੋਂ ਪੇਂਡੂ ਵਿਕਾਸ ਅਧਿਕਾਰੀਆਂ ਲਈ ਜਾਗਰੂਕਤਾ ਪ੍ਰੋਗਰਾਮ
ਜਲੰਧਰ 4 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਭਾਰਤੀ ਮਾਣਕ ਬਿਊਰੋ , ਜੰਮੂ ਅਤੇ ਕਸ਼ਮੀਰ ਬ੍ਰਾਂਚ ਦਫ਼ਤਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀਰਾਜ ਸਿੰਘ ਦੀ...