ਮੁੱਖ ਮੰਤਰੀ ਚੰਨੀ ਨਾਲ ਅੱਜ ਮੁਲਾਕਾਤ ਕਰਨਗੇ ਨਵਜੋਤ ਸਿੱਧੂ

0
656

  • Google+

ਚੰਡੀਗੜ੍ਹ, 30 ਸਤੰਬਰ,

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ। ਨਵਜੋਤ ਸਿੰਘ ਸਿੱਧੂ 3 ਵਜੇ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਨਾਲ ਮੀਟਿੰਗ ਕਰਨ। ਇਹ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਖੁਦ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੈਨੂੰ ਗੱਲਬਾਤ ਕਰਨ ਲਈ ਬੁਲਾਇਆ ਗਿਆ ਹੈ।

LEAVE A REPLY