ਸੁਪਰ ਮੁੱਖ ਮੰਤਰੀ ਹੋਣਗੇ ਨਵਜੋਤ ਸਿੱਧੂ : ਰਵਨੀਤ ਬਿੱਟੂ

0
120

  • Google+

ਚੰਡੀਗੜ੍ਹ, 11 ਫਰਵਰੀ, ਪੰਜਾਬ ਰੀਫਲੈਕਸ਼ਨ ਬਿਓਰੋ :

ਕਾਂਗਰਸ ਦੇ ਐਮ ਪੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੁਪਰ ਸੀਐਮ ਹੋਣਗੇ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦੇ ਉਮੀਦਵਾਰ ਸਨ, ਪ੍ਰੰਤੂ ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਆਪਣੀ ਲੁਧਿਆਣਾ ਫੇਰੀ ਮੌਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚੇਹਰਾ ਐਲਾਨਿਆ ਹੈ। ਨਵਜੋਤ ਸਿੱਧੂ ਨੂੰ ਪਾਰਟੀ ਵੱਲੋਂ ਦਿੱਤੇ ਜਾਣ ਵਾਲੇ ਅਹੁੱਦੇ ਦੇ ਸਵਾਲ ਦੇ ਜਵਾਬ ਵਿੱਚ ਰਵਨੀਤ ਬਿੱਟੂ ਨੇ ਕਿਹਾ ਕਿ ਸਿੱਧੂ ਨੂੰ ਸੁਪਰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇ

LEAVE A REPLY