ਪਟਿਆਲਾ ਦੇ ਆਈ ਜੀ ਅਤੇ ਐਸ ਐਸ ਪੀ ਬਦਲੇ

0
7
  • Google+

ਚੰਡੀਗੜ੍ਹ: 30 ਅਪ੍ਰੈਲ, ਵਰਿੰਦਰ

ਦੋ ਫਿਰਕਿਆਂ ਦੇ ਟਕਰਾਅ ਤੋਂ ਬਾਅਦ ਪੁਲਿਸ ਦੀ ਨਾਕਾਮੀ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ  ਆਈ.ਜੀ., ਐਸ.ਐਸ.ਪੀ.ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।

LEAVE A REPLY