ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

0
65

  • Google+

ਲੁਧਿਆਣਾ, 3 ਮਈ, ਅਮਨਦੀਪ 

ਆਪਣੇ ਚੰਗੇ ਭਵਿੱਖ ਦੇ ਲਈ ਪੜ੍ਹਾਈ ਕਰਨ ਲਈ ਜ਼ਿਲ੍ਹਾ ਲੁਧਿਆਣਾ ਤੋਂ ਕੈਨੇਡਾ ਗਏ ਇਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਮਾਣਕੀ ਦਾ ਨੌਜਵਾਨ ਨਵਪ੍ਰੀਤ ਸਿੰਘ ਮਾਣਕੂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਨਵਪ੍ਰੀਤ ਕੈਨੇਡੀਅਨ ਪ੍ਰੋਵਿਨਸ ਨੋਵਾ ਸਕੋਸ਼ੀਆ ਵਿੱਚ ਆਪਣੀ ਪੜ੍ਹਾਈ ਕਰਨ ਲਈ ਗਿਆ ਸੀ। ਸਿਹਤ ਖਰਾਬ ਹੋਣ ਉਤੇ ਉਸ ਨੂੰ ਈਟੋਬੀਕੋ ਜਨਰਲ ਹਸਪਤਾਲ ਵਿੱਚ ਲਿਜਾਇਆ ਗਿਆ, ਪ੍ਰੰਤੂ ਉਸਦੀ ਜਾਨ ਨਾ ਬਚ ਸਕੀ।

LEAVE A REPLY