ਮੁੱਖ ਮੰਤਰੀ ਕਰਨਗੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ, ਛੁੱਟੀ ਉਤੇ ਲਗਾਈ ਰੋਕ

0
74

ਮੁੱਖ ਮੰਤਰੀ ਕਰਨਗੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ, ਛੁੱਟੀ ਉਤੇ ਲਗਾਈ ਰੋਕ

  • Google+

ਮੋਹਾਲੀ, 2 ਮਈ, ਦੇਸ਼ ਬਿਓਰੋ : 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਪਰ ਦੇ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ 7 ਮਈ ਨੂੰ ਮੀਟਿੰਗ ਕਰਨਗੇ। ਇਸ ਸਬੰਧੀ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

LEAVE A REPLY