PK ਬਣਾਉਣਗੇ ਆਪਣੀ ਨਵੀਂ ਪਾਰਟੀ

0
77

  • Google+

ਨਵੀਂ ਦਿੱਲੀ, 3 ਮਈ,  ਬਿਓਰੋ :

ਚੋਣਾਵੀਂ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸੋਮਵਾਰ ਨੂੰ ਸੰਕੇਤ ਦਿੱਤੇ ਹਨ ਕਿ ਉਹ ਨਵੀਂ ਪਾਰਟੀ ਬਣਾਉਣਗੇ। ਨਵੀਂ ਪਾਰਟੀ ਬਣਾਉਣ ਸਬੰਧੀ ਉਸਨੇ ਟਵੀਟ ਕਰਕੇ ਸੰਕੇਤ ਦਿੱਤੇ ਹਨ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਸਬੰਧੀ ਪ੍ਰਸ਼ਾਂਤ ਕਿਸ਼ੋਰ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਕੇਤ ਦਿੱਤੇ ਗਹੇ ਹਨ। ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕਰਕੇ ਕਿਹਾ ਕਿ ਹੁਣ ਮੁੱਦਿਆਂ ਅਤੇ ਜਨ ਸੁਰਾਜ ਦੇ ਮਾਰਗ ਨੂੰ ਵਧੀਆ ਢੰਗ ਨਾਲ ਸਮਝਣ ਲਈ ‘ਰੀਅਲ ਮਾਸਟਰ’ ਭਾਵ ਜਨਤਾ ਦੇ ਕੋਲ ਜਾਣ ਦਾ ਸਮਾਂ ਆ ਗਿਆ ਹੈ, ਸ਼ੁਰੂਆਤ ਬਿਹਾਰ ਤੋਂ।’

LEAVE A REPLY