ਭਾਰਤ ‘ਚ ਕਰੋਨਾ ਦੇ ਕੇਸਾਂ ਵਿੱਚ ਵਾਧੇ ਦਾ ਰੁਝਾਨ ਜਾਰੀ, ਪਿਛਲੇ 24 ਘੰਟਿਆਂ ਵਿੱਚ ਆਏ 17,336 ਕੇਸ

0
40

  • Google+

ਭਾਰਤ ‘ਚ ਕਰੋਨਾ ਦੇ ਕੇਸਾਂ ਵਿੱਚ ਵਾਧੇ ਦਾ ਰੁਝਾਨ ਜਾਰੀ, ਪਿਛਲੇ 24 ਘੰਟਿਆਂ ਵਿੱਚ ਆਏ 17,336 ਕੇਸ

ਨਵੀਂ ਦਿੱਲੀ: 24 ਜੂਨ, ਬਿਓਰੋ

ਭਾਰਤ ਵਿੱਚ ਕਰੋਨਾ ਦੀ ਰਫਤਾਰ ਵਿੱਚ ਇੱਕਦਮ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 17336 ਨਵੇਂ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ।ਕਰੋਨਾ ਦੇ ਐਕਟਿਵ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਐਕਟਿਵ ਕੇਸ ਵਧ ਕੇ 88, 284 ਹੋ ਗਈ ਹੈ।  ਕੇਂਦਰ ਸਰਕਾਰ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਕੋਰੋਨਾ ਦੇ ਫੈਲਣ ਦਾ ਮੁਲਾਂਕਣ ਕਰਨ ਲਈ ਲੋੜੀਂਦੀ ਜਾਂਚ ਅਤੇ ਪ੍ਰਭਾਵੀ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।

LEAVE A REPLY