ਅਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਨੇ ਕੀਤਾ ਐਲਾਨ, ਕੱਚੇ ਮੁਲਾਜ਼ਮ ਹੋਣਗੇ ਪੱਕੇ

0
68

ਅਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਨੇ ਕੀਤਾ ਐਲਾਨ, ਕੱਚੇ ਮੁਲਾਜ਼ਮ ਹੋਣਗੇ ਪੱਕੇ

ਲੁਧਿਆਣਾ, 15 ਅਗਸਤ,  ਬਿਊਰੋ: (ਰਾਜੀਵ ਭਾਸਕਰ )

ਲੁਧਿਆਣਾ ਵਿਚ ਅੱਜ ਰਾਜ ਪੱਧਰੀ ਅਜ਼ਾਦੀ ਸਮਾਰੋਹ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੱਚੇ ਤੌਰ ਉਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਹੋਰ ਨੌਕਰੀਆਂ ਵੀ ਮਿਲਣਗੀਆਂ।

LEAVE A REPLY