ਪਟਿਆਲਾ(ਬਿਉਰੋ): ਪਟਿਆਲਾ ਪੁਲਿਸ ਦੇ ਵੱਲੋਂ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ਼ ਇੱਕ ਔਰਤ ਦੇ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੀੜ੍ਹਤ ਔਰਤ ਨੇ
ਦੋਸ਼ ਲਗਾਇਆ ਹੈ ਕਿ ਉਹ ਡੀਐਸਪੀ ਸੰਜੀਵ ਸਾਗਰ ਦੇ ਇੱਕ ਘਰ ਵਿੱਚ ਕਿਰਾਏ ‘ਤੇ ਰਹਿੰਦੀ ਸੀ। ਜਿੱਥੇ ਉਕਤ ਡੀਐਸਪੀ ਦੇ ਵੱਲੋਂ ਉਹਦੇ ਨਾਲ ਜਬਰ ਜਨਾਹ ਕੀਤਾ ਗਿਆ। ਪੁਲਿਸ ਦੇ ਵੱਲੋਂ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ਼ ਧਾਰਾ 376, 506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।Latest article
‘ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ: ਪੰਜਾਬ (ਇੰਡੀਆ) ਵਲੋਂ ਸਰਬ ਸੰਮਤੀ ਨਾਲ ਕਿਸ਼ਨਗੜ੍ਹ-ਅਲਾਵਲਪੁਰ ਇਕਾਈ ਦਾ...
ਕਿਸੇ ਵੀ ਪੱਤਰਕਾਰ ਨਾਲ ਧੱਕਾ ਹੁੰਦਾ ਹੈ ਤਾਂ ਅਸੀਂ ਤੁਹਾਡੇ ਨਾਲ ਖੜੇ ਹਾਂ- ਜਸਵਿੰਦਰ ਬੱਲ
ਜਲੰਧਰ 4 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- 'ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ...
ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ...
ਚੰਡੀਗੜ੍ਹ 4 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ...
ਬੀ.ਆਈ.ਐਸ. ਵੱਲੋਂ ਪੇਂਡੂ ਵਿਕਾਸ ਅਧਿਕਾਰੀਆਂ ਲਈ ਜਾਗਰੂਕਤਾ ਪ੍ਰੋਗਰਾਮ
ਜਲੰਧਰ 4 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਭਾਰਤੀ ਮਾਣਕ ਬਿਊਰੋ , ਜੰਮੂ ਅਤੇ ਕਸ਼ਮੀਰ ਬ੍ਰਾਂਚ ਦਫ਼ਤਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀਰਾਜ ਸਿੰਘ ਦੀ...