ਬਟਾਲਾ
ਸਿੱਖ ਪਾਰਲੀਮੈਂਟ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਲਾਨਾ ਚੋਣ ਵਿੱਚ ਐਡਵੋਕੇਟ ਸ :ਹਰਜਿੰਦਰ ਸਿੰਘ ਧਾਮੀ ਨੂੰ ਦੂਸਰੀ ਵਾਰ ਤੇ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਲਕਾ ਬਟਾਲਾ ਜ: ਗੁਰਨਾਮ ਸਿੰਘ ਜੱਸਲ ਨੂੰ ਅੰਤਿ੍ੰਗ ਕਮੇਟੀ ਮੈਂਬਰ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁਣੇ ਜਾਣ ਤੇ ਸ: ਦਵਿੰਦਰ ਸਿੰਘ ਖੁਸੀਪੁਰ ਚੀਫ਼ ਗੁਰਦੁਆਰਾ ਇੰਸਪੈਕਟਰ, ਸ: ਗੁਰਵਿੰਦਰ ਸਿੰਘ ਤਲਵੰਡੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸ: ਕੁਲਵਿੰਦਰ ਸਿੰਘ ਸੈਦੋਵਾਲ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ: ਬਲਜੀਤ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਸ : ਸੰਤੋਖ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ, ਸ: ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ, ਸ: ਮਨਜੀਤ ਸਿੰਘ ਜੌੜਾ ਸਿੰਘਾ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੇਜ਼ਾ ਕਲਾਂ, ਸ: ਮਨਜੀਤ ਸਿੰਘ ਤਲਵੰਡੀ ਇੰਚਾਰਜ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ: ਜਤਿੰਦਰ ਪਾਲ ਸਿੰਘ ਵਿੱਕੀ, ਸ: ਦਵਿੰਦਰ ਸਿੰਘ ਲਾਲੀ ਮੈਨੇਜਰ ਗੁਰਦੁਆਰਾ ਸ੍ਰੀ ਹੋਠੀਆ ਸਾਹਿਬ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ :ਹਰਜਿੰਦਰ ਸਿੰਘ ਧਾਮੀ ਅੰਤਿ੍ੰਗ ਮੈਂਬਰ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੂੰ ਵਧਾਈ ਦਿੱਤੀ । ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਨੇ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਲਾਨਾ ਚੋਣ ਮੋਕੇ ਪੰਥ ਦੀ ਹੋਈ ਜਿੱਤ ਤੇ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਸਮੂਹ ਪੰਥ ਹਿਤੈਸ਼ੀ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰਰਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਦੀ ਖਾਣੀ ਪਈ। ਵੱਖ-ਵੱਖ ਮੈਨੇਜਰ ਸਾਹਿਬਾਨ ਵਲੋਂ ਨਵੇਂ ਚੁਣੇ ਗਏ ਅੰਤਿ੍ੰਗ ਮੈਂਬਰ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ ਖਾਲਸਾ ਗ੍ਰੰਥੀ, ਭਾਈ ਬਲਜਿੰਦਰ ਸਿੰਘ ਭੰਬੋਈ ਗ੍ਰੰਥੀ, ਸ :ਗੁਰਵਿੰਦਰ ਸਿੰਘ ਸੈਦਪੁਰ, ਸ :ਕੁਲਵਿੰਦਰ ਸਿੰਘ ਦੋਲਤਪੁਰ, ਸ :ਹਰਵਿੰਦਰ ਸਿੰਘ ਜਫਰਵਾਲ, ਸ: ਗੁਰਮੁਖ ਸਿੰਘ ਕਾਦੀਆਂ, ਸ :ਕੁਲਵਿੰਦਰ ਸਿੰਘ, ਹਰਭਿੰਦਰ ਸਿੰਘ, ਸ: ਗੁਰਵਿੰਦਰ ਸਿੰਘ ਕਾਲੇਕੇ, ਸ: ਬਲਬੀਰ ਸਿੰਘ, ਸ: ਜਸਪਾਲ ਸਿੰਘ, ਸ: ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।