ਠੰਡ ਵੱਧ ਕਾਰਨ ਬੱਚਿਆ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਛੁੱਟੀਆਂ ਵਿੱਚ ਹੋਇਆ ਵਾਧਾ

0
86

 

 

  • Google+
ਜਲੰਧਰ:  ਪੰਜਾਬ ਸਰਕਾਰ ਨੇ ਵੱਧ ਰਹੀ ਸਰਦੀ ਕਾਰਨ ਬੱਚਿਆ ਦੀ ਸਿਹਤ ਦਾ ਧਿਆਨ ਰੱਖਦੇ ਹੋਏ। ਰਾਜ ਦੇ ਸਾਰੇ ਸਕੂਲਾਂ ਵਿੱਚ 2 ਜਨਵਰੀ ਤੋਂ 8ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਬੱਚਿਆ ਦੇ ਮਾਂ ਬਾਪ ਨੇ ਮਾਨ ਸਰਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਧੰਨਵਾਦ ਕੀਤਾ ਅਤੇ ਕਿਹਾ ਸਰਕਾਰ ਦਾ ਸਹੀ ਸਮੇਂ ਤੇ ਸਹੀ ਫ਼ੈਸਲਾ  ਬੱਚਿਆ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਤਾ ਹੈ।

 

LEAVE A REPLY