ਜਲੰਧਰ (ਕਪੂਰ):- 67 ਵੀਆ ਨੈਸ਼ਨਲ ਸਕੂਲ ਖੇਡਾ 2023-24 ਹਾਕੀ ਅੰਡਰ 19 ਲੜਕੇ / ਲੜਕੀਆਂ ਜੋ ਕਿ ਜਲੰਧਰ ਵਿਖੇ ਓਲੰਪੀਅਨ ਸਰਜੀਤ ਹਾਕੀ ਸਟੇਡੀਅਮ ਬਰਟਨ ਪਾਰਕ ਵਿਖੇ ਹੋਈਆ ਉਸ ਵਿੱਚ ਜਿਨਾਂ ਸਰੀਰਕ ਸਿੱਖਿਆ ਅਧਿਆਪਕਾਂ ਨੇ ਆਪਣਾ ਯੋਗਦਾਨ ਪਾਇਆ ਉਹਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਉਹਨਾਂ ਵਿੱਚੋਂ ਜਤਿੰਦਰ ਕੁਮਾਰ ਡੀਪੀਈ ਸਰਕਾਰੀ ਕੰਨਿਆ ਹਾਈ ਸਕੂਲ ਗਾਂਧੀ ਨਗਰ ਜਲੰਧਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ ਡੀ ਐਮ ਸਪੋਰਟਸ ਇਕਬਾਲ ਸਿੰਘ ਰੰਧਾਵਾ ਲੈਕਚਰਾਰ ਸਰੀਰਕ ਸਿੱਖਿਆ ਅਤੇ ਖੇਡਾਂ ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ
Latest article
ਹਰਪ੍ਰੀਤ ਰੰਧਾਵਾ ਨਵੇਂ ਸਾਲ ਤੇ ਧਾਰਮਿਕ ਗੀਤ ਨਾਲ ਹਾਜ਼ਰੀ ਲਗਵਾ ਰਹੇ ਹਨ
ਜਲੰਧਰ 22 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਸਾਡੇ ਪਿੰਡ ਮੇਲਾ ਲੱਗਦਾ, ਗੁਆਢੀਓ ਜਾਗ ਦੇਕੇ ਸੁੱਤੇ , ਤੇਰੇ ਵਾਅਦੇ , ਰਾਜ ਦੀਆਂ ਗੱਲਾਂ , ਤੂੰ ਸਾਨੂੰ...
ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਸਿੱਖਿਆ ਦੇ ਖੇਤਰ ਵਿੱਚ ਉਤਕ੍ਰਿਸ਼ਟ ਕੰਮ ਕਰਨ ਵਾਲਿਆਂ ਨੂੰ...
ਹੁਸ਼ਿਆਰਪੁਰ 22 ਦਸੰਬਰ ( ਤਰਸੇਮ ਦੀਵਾਨਾ ) ਵਿਧਾਇਕ ਡਾ. ਈਸ਼ਾਂਕ ਕੁਮਾਰ ਨੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ...
ਹੁਸ਼ਿਆਰਪੁਰ ਇਨਕਲੇਵ ਵੈਲਫੇਅਰ ਐਸੋਸੀਏਸ਼ਨ ਨੇ ਸੰਸਦ ਮੈਂਬਰ ਨਾਲ ਕੀਤੀ ਮੁਲਾਕਾਤ
ਡਾ ਰਾਜ ਨੇ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ
ਹੁਸ਼ਿਆਰਪੁਰ 22 ਦਸੰਬਰ ( ਤਰਸੇਮ ਦੀਵਾਨਾ ) ਹੁਸ਼ਿਆਰਪੁਰ ਇਨਕਲੇਵ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਇਲਾਕੇ ਦੀਆਂ ਸਮੱਸਿਆਵਾਂ...