ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ 13 ਤੱਕ ਵਧਾਈਆਂ

0
82

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ 13 ਤੱਕ ਵਧਾਈਆਂ

 

ਜਲ਼ੰਧਰ (ਐ

  • Google+
ਸ ਕੇ ਕਪੂਰ)
ਪੰਜਾਬ ਵਿੱਚ ਵਧ ਰਹੀ ਸਖ਼ਤ ਸਰਦੀ ਅਤੇ ਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

  • Google+

ਸਰਕਾਰ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸੰਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਮੌਸਮ ਦੀ ਸਥਿਤੀ ਦੇ ਅਨੁਸਾਰ ਅਗਲੇ ਫੈਸਲੇ ਵੀ ਲਏ ਜਾ ਸਕਦੇ ਹਨ।

LEAVE A REPLY