ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ

0
2

ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ

  • Google+

ਜਲੰਧਰ, 15 ਅਗਸਤ (ਕਪੂਰ ): 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

  • Google+

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।

  • Google+

  • Google+
  • Google+
  • Google+
  • Google+
  • Google+
  • Google+

ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਪੇਸ਼ਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।

 

LEAVE A REPLY