ਦਿੱਲੀ ਪਬਲਿਕ ਸਕੂਲ ਮਾਨਾਵਾਲਾ ਦੇ ਨਜਦੀਕ ਹੀ ਸ਼੍ਰੋਮਣੀ ਅਕਾਲੀ ਦਲ ਦੇ ਸ੍ਰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮੰਤਰੀ ਪੰਜਾਬ ਅਤੇ ਸਮੂਹ ਅਕਾਲੀ ਲੀਡਰਸ਼ਿਪ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ

0
351

ਮਨਦੀਪ ਸਿੰਘ (ਅੰਮ੍ਰਿਤਸਰ)

ਦਿੱਲੀ ਪਬਲਿਕ ਸਕੂਲ ਮਾਨਾਵਾਲਾ ਦੇ ਨਜਦੀਕ ਹੀ ਸ਼੍ਰੋਮਣੀ ਅਕਾਲੀ ਦਲ ਦੇ ਸ੍ਰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮੰਤਰੀ ਪੰਜਾਬ ਅਤੇ ਸਮੂਹ ਅਕਾਲੀ ਲੀਡਰਸ਼ਿਪ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਮਜੂਦਾ ਸਮੇਂ ਵਿੱਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਨੂੰ ਲੇ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਰੱਜ ਕੇ ਕੋਸਿਆ ਅਤੇ ਕਾਂਗਰਸ ਸਰਕਾਰ ਕੋਲੋਂ ਕੀਤੇ ਵਾਅਦਿਆਂ ਦੇ ਹਿਸਾਬ ਮੰਗੇ ਇਸ ਧਰਨੇ ਵਿੱਚ ਸ੍ਰ ਗੁਲਜ਼ਾਰ ਸਿੰਘ ਰਣੀਕੇ ਤੋਂ ਇਲਾਵਾ ਸੁਖਜਿੰਦਰ ਸਿੰਘ,ਬਲਕਾਰ ਸਿੰਘ,ਮਲਕੀਤ ਸਿੰਘ, ਜਗੀਰ ਸਿੰਘ, ਜਗਬੀਰ ਸਿੰਘ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ

  • Google+
  • Google+

 

LEAVE A REPLY