
ਬਿਊਰੋ :- ਪੰਜਾਬ ਵਿੱਚ ਕਰੋਨਾ ਤੇਜ਼ੀ ਨਾਲ ਲੋਕਾਂ ਨੂੰ ਆਪਣੀ ਗਿਰਫ਼ਤ ਵਿਚ ਲਈ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ.ਮਨਪ੍ਰੀਤ ਬਾਦਲ ਜੀ ਨੂੰ ਕਰੋਨਾ ਹੋ ਗਿਆ ਹੈ। ਓਹਨਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਓਹਨਾਂ ਦੁਆਰਾ ਵਿਧਾਨ ਸਭਾ ਵਿਚ ਕੁਝ ਦਿਨ ਪਹਿਲਾਂ ਹੀ ਬਜਟ ਪੇਸ਼ ਕੀਤਾ ਗਿਆ ਹੈ।