ਸਰਕਾਰੀ ਹਸਪਤਾਲ ਦਾ ਕਲਰਕ ਰਿਸ਼ਵਤ ਲੈਂਦਿਆਂ ਕਾਬੂ
ਫਾਜ਼ਿਲਕਾ: 30 ਅਪ੍ਰੈਲ, ਰਮੇਸ਼ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਤਹਿਤ ਵਿਜੀਲੈਂਸ ਵਿਭਾਗ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਵਿਜੀਲੈਂਸ ਵਿਭਾਗ ਨੇ...
ਮਾਨ ਸਰਕਾਰ ਦਾ ਵੱਡਾ ਫੈਸਲਾ: ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 1500 ਰੁਪਏ ਏਕੜ...
20 ਮਈ ਤੋਂ ਕਰ ਸਕਣਗੇ ਕਿਸਾਨ ਝੋਨੇ ਦੀ ਬਿਜਾਈਚੰਡੀਗੜ੍ਹ : 30 ਅਪ੍ਰੈਲ, ਵਿਸ਼ੇਸ਼ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ...
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ...
ਮਾਨਸਾ, 30 ਅਪ੍ਰੈਲ: ਅਮਨ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਮਾਨਸਾ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਸਕੂਲੀ ਵਾਹਨਾਂ...
CM ਭਗਵੰਤ ਮਾਨ ਨੇ ਪਟਿਆਲਾ ਹਿੰਸਾ ਲਈ ਅਕਾਲੀ ਦਲ ਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ
ਚੰਡੀਗੜ੍ਹ: 30 ਅਪ੍ਰੈਲ, ਰਮੇਸ਼ਪਟਿਆਲਾ ਵਿਚ ਹੋਈ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੋਵਾਂ ਨੂੰ ਜਿੰਮੇਵਾਰ ਠਹਿਰਾਇਆ ਹੈ।...
ਪਟਿਆਲਾ ਦੇ ਆਈ ਜੀ ਅਤੇ ਐਸ ਐਸ ਪੀ ਬਦਲੇ
ਚੰਡੀਗੜ੍ਹ: 30 ਅਪ੍ਰੈਲ, ਵਰਿੰਦਰਦੋ ਫਿਰਕਿਆਂ ਦੇ ਟਕਰਾਅ ਤੋਂ ਬਾਅਦ ਪੁਲਿਸ ਦੀ ਨਾਕਾਮੀ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ...
ਕਣਕ ਦੀ ਚੁਕਾਈ `ਚ ਆ ਰਹੀਆਂ ਰੁਕਾਵਟਾਂ ਦੂਰ ਹੋਈਆਂ
ਐਫ.ਸੀ.ਆਈ. ਵੱਲੋਂ ਸ਼ਰਤਾਂ ਸਹਿਤ ਸਿੱਧੀ ਡਲਿਵਰੀ ਲਈ ਨਿਰਦੇਸ਼ ਜਾਰੀਮੰਡੀਆਂ ਨੂੰ ਤੁਰੰਤ ਖਾਲੀ ਕਰਨਾ ਯਕੀਨੀ ਬਣਾਇਆ ਜਾਵੇ: ਲਾਲ ਚੰਦ ਕਟਾਰੂਚੱਕਚੰਡੀਗੜ੍ਹ, 29 ਅਪ੍ਰੈਲ: ਵਿਸ਼ੇਸ਼
ਪੰਜਾਬ ਦੇ ਖੁਰਾਕ,...
ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ
ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧਤਾ ਦੁਹਰਾਈਕਿਸੇ ਨੂੰ ਵੀ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ...
ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ NRI ਮੁੱਦਿਆਂ ‘ਤੇ ਮੁੱਖ ਮੰਤਰੀ ਭਗਵੰਤ ਮਾਨ...
ਚੰਡੀਗੜ੍ਹ, 16 ਅਪ੍ਰੈਲ (ਬਿਓਰੋ ) ਬਰਤਾਨੀਆਂ ਦੇ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ...
ਪੁਰਾਣੇ ਘਰ ਦੀ ਬਾਲਕੋਨੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ
ਹੈਦਰਾਬਾਦ/30 ਅਪ੍ਰੈਲ/ ਬਿਊਰੋ:
ਤੇਲੰਗਾਨਾ ਦੇ ਯਾਦਾਦਰੀ-ਭੁਵਨਗਿਰੀ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ ਇਕ ਪੁਰਾਣੇ ਘਰ ਦੀ ਬਾਲਕੋਨੀ ਅਚਾਨਕ ਡਿੱਗ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ...
PM ਮੋਦੀ ਵੱਲੋਂ ਅਦਾਲਤਾਂ ਵਿੱਚ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ
ਨਵੀਂ ਦਿੱਲੀ/30 ਅਪ੍ਰੈਲ/ਬਿਊਰੋ:
ਪੀਐਮ ਮੋਦੀ ਨੇ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਚੀਫ਼ ਜਸਟਿਸਾਂ ਦੀ ਸਾਂਝੀ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਵਿੱਚ ਸੁਪਰੀਮ ਕੋਰਟ...