ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਕਾਮਰਸ ਲੈਕਚਰਾਰਾਂ ਦਾ ਲੱਗਾ ਸੈਮੀਨਾਰ
-ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ-ਪ੍ਰਿੰ: ਸੁਰਜੀਤ ਸਿੰਘ ਬੱਧਣ
ਹੁਸ਼ਿਆਰਪੁਰ, 7 ਫਰਵਰੀ (ਤਰਸੇਮ ਦੀਵਾਨਾ)- ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੇ ਦਿਸ਼ਾ ਨਿਰਦੇਸ਼ਾਂ...
ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਲੜਕੀਆਂ ਨੂੰ ਦਿੱਤੀ ਜਾ ਰਹੀ ਕੋਚਿੰਗ ਮੁਕੰਮਲ
ਜਲੰਧਰ 21 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ...
ਰਾਸ਼ਟਰੀ ਘੋੜਸਵਾਰੀ ਚੈਂਪੀਅਨਸ਼ਿਪ : ਘੋੜਸਵਾਰਾਂ ਨੇ ਵਿਅਕਤੀਗਤ ਨੇਜਾਬਾਜੀ ਤੇ ਜੋੜੀ-ਜੋੜੀ ਨੇਜਾਬਾਜੀ ‘ਚ ਹਿੱਸਾ ਲਿਆ
ਜਲੰਧਰ 16 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਰਾਸ਼ਟਰੀ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ 2024-25, ਜੋ ਕਿ ਪੀ.ਏ.ਪੀ. ਕੰਪਲੈਕਸ, ਜਲੰਧਰ ਦੀ ਸਪੋਰਟਸ-ਕਮ-ਟ੍ਰੇਨਿੰਗ ਗਰਾਊਂਡ ਵਿੱਚ ਕਰਵਾਈ ਜਾ ਰਹੀ...
ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਜਲੰਧਰ 5 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 50...
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਹੁਸ਼ਿਆਰਪੁਰ ਵਾਸੀਆਂ ਦੇ ਦਿਲਾਂ ਦੇ ਬਹੁਤ ਕਰੀਬ ਸਨ ...
ਹੁਸ਼ਿਆਰਪੁਰ 27 ਦਸੰਬਰ ( ਤਰਸੇਮ ਦੀਵਾਨਾ ) ਹੁਸ਼ਿਆਰਪੁਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਗਊਸ਼ਾਲਾ ਹੁਸ਼ਿਆਰਪੁਰ ਦੇ ਪ੍ਰਧਾਨ ਵਿਸ਼ਵਨਾਥ ਬੰਟੀ ਨੇ ਸਾਬਕਾ ਪ੍ਰਧਾਨ ਮੰਤਰੀ...
ਗਰਮੀ ਦੀ ਛੁੱਟੀਆਂ ਤੋਂ ਬਾਅਦ ਕੱਲ ਸਕੂਲਾਂ ਵਿੱਚ “ਆਓ ਸਕੂਲ ਚਲੀਏ” ਜਸ਼ਨ ਮਨਾਇਆ ਜਾਵੇਗਾ:-ਜਿਲਾ...
ਗਰਮੀ ਦੀ ਛੁੱਟੀਆਂ ਤੋਂ ਬਾਅਦ ਕੱਲ ਸਕੂਲਾਂ ਵਿੱਚ "ਆਓ ਸਕੂਲ ਚਲੀਏ" ਜਸ਼ਨ ਮਨਾਇਆ ਜਾਵੇਗਾ:-ਜਿਲਾ ਸਿੱਖਿਆ ਅਧਿਕਾਰੀ(ਐ) ਜਲੰਧਰ ਸ੍ਰੀਮਤੀ ਹਰਜਿੰਦਰ ਕੌਰ
ਜਲੰਧਰ(ਕਪੂਰ): ਪੰਜਾਬ ਰਾਜ ਦੇ...
ਜਿਲ੍ਹਾ ਪੱਧਰੀ “ਬਲੱਡ ਡੋਨੇਸ਼ਨ” ਵਿਸ਼ੇ ਅਧੀਨ ਵੱਖ-ਵੱਖ ਮੁਕਾਬਲੇ ਕਰਵਾਏ
ਜਿਲ੍ਹਾ ਪੱਧਰੀ "ਬਲੱਡ ਡੋਨੇਸ਼ਨ" ਵਿਸ਼ੇ ਅਧੀਨ ਵੱਖ-ਵੱਖ ਮੁਕਾਬਲੇ ਕਰਵਾਏ ਜਲੰਧਰ 28 ਮਾਰਚ ( ਐਸ. ਕੇ. ਕਪੂਰ ) ਰਾਜ ਵਿੱਦਿਆ ਖੋਜ ਅਤੇ ਸਿਖਲਾਈ ਕੌਂਸਲ ਪੰਜਾਬ ਦੀਆਂ...
ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਨਸ਼ਾ ਛੁਡਾਉਣ ਲਈ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ...
ਨਸ਼ਾ ਕਰਨ ਵਾਲਾ ਵਿਅਕਤੀ ਆਪਣੇ ਜੀਵਨ ਨੂੰ ਹੀ ਨਹੀਂ ਬਲਕਿ ਆਪਣੇ ਪਰਿਵਾਰ ਦੀ ਸੁੱਖ,ਸ਼ਾਂਤੀ ਨੂੰ ਵੀ ਨਸ਼ਟ ਕਰ ਦਿੰਦਾ ਹੈ : ਬਲਜਿੰਦਰ ਸਿੰਘ ਖਾਲਸਾ
ਹੁਸ਼ਿਆਰਪੁਰ...
ਐਸ,ਐਚ,ਉ ਰਮਨ ਕੁਮਾਰ ਥਾਣਾ ਬੁਲ੍ਹੋਵਾਲ ਨੇ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀਆਂ...
ਹੁਸ਼ਿਆਰਪੁਰ 2 ਮਾਰਚ ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ...
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਵਿੱਚੋਂ ਅਪਰਾਧਾ ਦੀ ਰੋਕਥਾਮ ਲਈ ਆਪਣੀ ਵਚਨਬੱਧਤਾ ਨੂੰ ਮਜ਼ਬੂਤ...
ਪੁਲਿਸ ਨੇ 5 ਮੋਬਾਈਲ ਫੋਨ, 3 ਵਾਹਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ
ਜਲੰਧਰ 4 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਅਪਰਾਧ ਨੂੰ ਨੱਥ ਪਾਉਣ ਲਈ ਇੱਕ ਦ੍ਰਿੜ...


























